ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਆਦਰਸ਼ ਚੋਣ ਜਾਬਤਾ ਸਖ਼ਤੀ ਨਾਲ ਲਾਗੂ ਕਰਨ ਦੇ ਦਿੱਤੇ ਨਿਰਦੇਸ਼ ਚੋਣ ਜਾਬਤੇ ਦੀ ਕਿਸੇ ਵੀ ਕਿਸਮ ਦੀ ਉਲੰਘਣਾ ਨਹੀਂ ਹੋਵੇਗੀ ਬਰਦਾਸ਼ਤ ਜਲੰਧਰ...